PAthrow US ਵੀਡੀਓ

ਆਨਲਾਈਨ ਵੀਡੀਓ ਪੋਰਟਲ! ਮੁਫ਼ਤ ਡਾਊਨਲੋਡ!

Jagbani
Jagbani

ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

ਵੀਡੀਓ